in

ਉੱਘੇ ਕੌਮੀ ਤੇ ਆਲਮੀ ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ

ਇਸ ਮੌਕੇ ਕੌਰ ਸਿੰਘ, ਕਰਤਾਰ ਸਿੰਘ, ਪ੍ਰੇਮ ਚੰਦ ਢੀਗਰਾ ਤੇ ਬਹਾਦਰ ਸਿੰਘ (ਸਾਰੇ ਪਦਮ ਸ੍ਰੀ), ਦਰੋਣਾਚਾਰੀਆ ਤੇ ਅਰਜੁਨ ਐਵਾਰਡੀ ਰਾਜਿੰਦਰ ਸਿੰਘ ਸੀਨੀਅਰ, ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਰਾਜਬੀਰ ਕੌਰ ਰਾਏ, ਗੁਰਦੇਵ ਸਿੰਘ ਗਿੱਲ, ਸੱਜਣ ਸਿੰਘ ਚੀਮਾ ਤੇ ਮਨਜੀਤ ਕੌਰ (ਸਾਰੇ ਅਰਜੁਨਾ ਐਵਾਰਡੀ) ਤੇ ਓਲੰਪਿਕ ਸੋਨ ਤਮਗਾ ਜੇਤੂ ਗੁਰਮੇਲ ਸਿੰਘ ਹਾਜ਼ਰ ਸਨ
ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੇ 101 ਖਿਡਾਰੀਆਂ ਨੂੰ ਚੰਡੀਗਡ਼੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ

ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੇ 101 ਖਿਡਾਰੀਆਂ ਨੂੰ ਚੰਡੀਗਡ਼੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ। ਇਸ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ। 101 ਖਿਡਾਰੀਆਂ ਵਿੱਚੋਂ 20 ਖਿਡਾਰੀ ਪੁਰਾਣੇ ਖਿਡਾਰੀ ਹਨ ਜੋ ਪਦਮ ਸ੍ਰੀ ਜਾਂ ਅਰਜੁਨਾ ਐਵਾਰਡ ਜੇਤੂ ਹਨ। ਇਸ ਤੋਂ ਇਲਾਵਾ 81 ਖਿਡਾਰੀ ਉਹ ਹਨ ਜਿਨ੍ਹਾਂ ਨੂੰ ਸਾਲ 2011 ਤੋਂ 2018 ਤੱਕ ਦੀਆਂ ਪ੍ਰਾਪਤੀਆਂ ਬਦਲੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਗਿਆ।

ਸਮਾਗਮ ਵਿੱਚ ਭਾਰਤੀ ਖੇਡ ਜਗਤ ਦੇ ਮਹਾਨ ਖਿਡਾਰੀਆਂ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ


ਪਦਮ ਸ੍ਰੀ/ਅਰਜੁਨ ਐਵਾਰਡੀ (20):-  ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ, ਅਜੀਤ ਪਾਲ ਸਿੰਘ, ਬਿਸ਼ਨ ਸਿੰਘ ਬੇਦੀ, ਕਮਲਜੀਤ ਕੌਰ ਸੰਧੂ, ਬ੍ਰਿਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ, ਹਰਭਜਨ ਸਿੰਘ, ਸੁਰਜੀਤ ਸਿੰਘ ਤੇ ਮਹਿੰਦਰ ਸਿੰਘ ਗਿੱਲ।
ਸਾਲ 2011 (15) ਰਾਜਪਾਲ ਸਿੰਘ, ਰਾਜਿੰਦਰ ਸਿੰਘ ਰਹੇਲੂ, ਹਿਨਾ ਸਿੱਧੂ, ਮਨਦੀਪ ਕੌਰ, ਗਗਨਦੀਪ ਕੌਰ, ਦਿਲਾਵਰ ਸਿੰਘ, ਕੁਲਜੀਤ ਸਿੰਘ, ਜਗਦੀਪ ਸਿੰਘ, ਕੋਮਲਪ੍ਰੀਤ ਸ਼ੁਕਲਾ, ਰਵੀਪਾਲ, ਰਣਜੀਤ ਕੌਰ, ਮਨਕਿਰਨ ਕੌਰ, ਗੁਰਚੰਦ ਸਿੰਘ, ਹਰਦੀਪ ਸਿੰਘ ਤੇ ਮਨਜੀਤ ਸਿੰਘ।
ਸਾਲ 2012 (14) ਨਵਪ੍ਰੀਤ ਕੌਰ, ਸੁਨੀਤਾ ਰਾਣੀ, ਗੁਰਿੰਦਰ ਸਿੰਘ, ਅੰਮ੍ਰਿਤ ਸਿੰਘ, ਸ਼ੰਮੀਪ੍ਰੀਤ ਕੌਰ, ਕਿਰਨਜੀਤ ਕੌਰ, ਰਾਜਵੰਤ ਕੌਰ, ਸਰਵਨਜੀਤ ਸਿੰਘ, ਸਾਹਿਲ ਪਠਾਣੀਆ, ਜਸ਼ਨਦੀਪ ਸਿੰਘ, ਲਖਬੀਰ ਕੌਰ, ਨਵਜੋਤ ਕੌਰ, ਰਣਜੀਤ ਸਿੰਘ ਤੇ ਮਹਾਂਬੀਰ ਸਿੰਘ।
ਸਾਲ 2013 (5) ਮਨਦੀਪ ਕੌਰ, ਅਮਨਦੀਪ ਕੌਰ, ਸਪਨਾ ਦੱਤਾ, ਸਮਿਤ ਸਿੰਘ ਤੇ ਤ੍ਰਿਪਤਪਾਲ ਸਿੰਘ
ਸਾਲ 2014 (5) ਦਵਿੰਦਰ ਸਿੰਘ, ਗੁਰਬਾਜ਼ ਸਿੰਘ, ਜਾਸਮੀਨ, ਮਨਦੀਪ ਸਿੰਘ ਤੇ ਬਲਜੀਤ ਸਿੰੰਘ ਸ਼ਾਮਲ ਹਨ।
ਸਾਲ 2015 (10) ਅਰਪਿੰਦਰ ਸਿੰਘ, ਤ੍ਰਿਸ਼ਾ ਦੇਬ, ਸ਼ਾਹਬਾਜ਼ ਸਿੰਘ ਭੰਗੂ, ਧਰਮਵੀਰ ਸਿੰਘ, ਅਮਨ ਕੁਮਾਰ, ਰੂਬੀ ਤੋਮਰ, ਸ਼ਿਵ ਕੁਮਾਰ, ਵਿਕਾਸ ਠਾਕੁਰ, ਦਵਿੰਦਰ ਸਿੰਘ ਤੇ ਅਮਨਦੀਪ ਸ਼ਰਮਾ।
ਸਾਲ 2016 (15)  ਸਵਰਨ ਸਿੰਘ ਵਿਰਕ, ਖੁਸ਼ਬੀਰ ਕੌਰ, ਕੰਵਲਪ੍ਰੀਤ ਸਿੰਘ, ਅਮਜੋਤ ਸਿੰਘ, ਰੇਖਾ ਰਾਣੀ, ਨੀਲਮ ਰਾਣੀ, ਪ੍ਰਭਜੋਤ ਕੌਰ ਬਾਜਵਾ, ਮਨਿੰਦਰ ਕੌਰ, ਗੁਰਵਿੰਦਰ ਸਿੰਘ, ਰਾਜਵਿੰਦਰ ਕੌਰ, ਗੁਰਿੰਦਰ ਸਿੰਘ, ਮਲਾਇਕਾ ਗੋਇਲ, ਗੁਰਪ੍ਰੀਤ ਸਿੰਘ, ਜਸਵੀਰ ਕੌਰ ਤੇ ਪਾਰੁਲ ਗੁਪਤਾ।
ਸਾਲ 2017 (7) ਰਾਜ ਰਾਣੀ, ਅਮਨਦੀਪ ਕੌਰ (ਹੈਂਡਬਾਲ), ਅਮਨਦੀਪ ਕੌਰ (ਹਾਕੀ), ਵਰਿੰਦਰ ਕੁਮਾਰ, ਅਜੀਤੇਸ਼ ਕੌਸ਼ਲ, ਦਵਿੰਦਰ ਸਿੰਘ ਤੇ ਸੰਜੀਵ ਕੁਮਾਰ।
ਸਾਲ 2018 (10) ਮਨਪ੍ਰੀਤ ਸਿੰਘ, ਨਵਜੀਤ ਕੌਰ ਢਿੱਲੋਂ, ਰਮਨਦੀਪ ਕੌਰ, ਗੁਰਜੀਤ ਕੌਰ, ਰਣਦੀਪ ਕੌਰ, ਵੀਰਪਾਲ ਕੌਰ, ਨਵਨੀਤ ਕੌਰ, ਸਾਹਿਲ ਚੋਪਡ਼ਾ, ਹਰਸ਼ਦੀਪ ਕੌਰ ਤੇ ਵੀਨਾ ਅਰੋਡ਼ਾ।
ਸਮਾਗਮ ਵਿੱਚ ਭਾਰਤੀ ਖੇਡ ਜਗਤ ਦੇ ਮਹਾਨ ਖਿਡਾਰੀਆਂ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਭਰੀ। ਇਸ ਮੌਕੇ ਕੌਰ ਸਿੰਘ, ਕਰਤਾਰ ਸਿੰਘ, ਪ੍ਰੇਮ ਚੰਦ ਢੀਗਰਾ ਤੇ ਬਹਾਦਰ ਸਿੰਘ (ਸਾਰੇ ਪਦਮ ਸ੍ਰੀ), ਦਰੋਣਾਚਾਰੀਆ ਤੇ ਅਰਜੁਨ ਐਵਾਰਡੀ ਰਾਜਿੰਦਰ ਸਿੰਘ ਸੀਨੀਅਰ, ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਰਾਜਬੀਰ ਕੌਰ ਰਾਏ, ਗੁਰਦੇਵ ਸਿੰਘ ਗਿੱਲ, ਸੱਜਣ ਸਿੰਘ ਚੀਮਾ ਤੇ ਮਨਜੀਤ ਕੌਰ (ਸਾਰੇ ਅਰਜੁਨਾ ਐਵਾਰਡੀ) ਤੇ ਓਲੰਪਿਕ ਸੋਨ ਤਮਗਾ ਜੇਤੂ ਗੁਰਮੇਲ ਸਿੰਘ ਹਾਜ਼ਰ ਸਨ।

ਇਸ ਮੌਕੇ ਕੌਰ ਸਿੰਘ, ਕਰਤਾਰ ਸਿੰਘ, ਪ੍ਰੇਮ ਚੰਦ ਢੀਗਰਾ ਤੇ ਬਹਾਦਰ ਸਿੰਘ (ਸਾਰੇ ਪਦਮ ਸ੍ਰੀ), ਦਰੋਣਾਚਾਰੀਆ ਤੇ ਅਰਜੁਨ ਐਵਾਰਡੀ ਰਾਜਿੰਦਰ ਸਿੰਘ ਸੀਨੀਅਰ, ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਰਾਜਬੀਰ ਕੌਰ ਰਾਏ, ਗੁਰਦੇਵ ਸਿੰਘ ਗਿੱਲ, ਸੱਜਣ ਸਿੰਘ ਚੀਮਾ ਤੇ ਮਨਜੀਤ ਕੌਰ (ਸਾਰੇ ਅਰਜੁਨਾ ਐਵਾਰਡੀ) ਤੇ ਓਲੰਪਿਕ ਸੋਨ ਤਮਗਾ ਜੇਤੂ ਗੁਰਮੇਲ ਸਿੰਘ ਹਾਜ਼ਰ ਸਨ

550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਇਟਲੀ ‘ਚ ਹੋਈ ਆਰੰਭਤਾ

ਸੋਸ਼ਲ ਸਾਈਟ : ਨਫਰਤ ਭਰੇ ਟਵੀਟ ਕਰਨ ਉਤੇ ਰੋਕ