in

ਬਾਲੀਵੁੱਡ ਅਦਾਕਾਰ ਰਿਸ਼ੀ ਕਪੂਰ ਦਾ ਹੋਇਆ ਦੇਹਾਂਤ

ਬਾਲੀਵੁੱਡ ਅਭਿਨੇਤਾ ਰਿਸ਼ੀ ਕਪੂਰ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਉਹ 67 ਸਾਲਾਂ ਰਿਸ਼ੀ ਕਪੂਰ ਕੈਂਸਰ ਤੋਂ ਪੀੜਤ ਸਨ। ਬਾਲੀਵੁੱਡ ਨੂੰ ਇੱਕ ਤੋਂ ਬਾਅਦ ਇੱਕ ਵੱਡਾ ਸਦਮਾ ਲੱਗਿਆ ਹੈ। ਕੱਲ੍ਹ ਹੀ ਬਾਲੀਵੁੱਡ ਅਦਾਕਾਰ ਇਰਫਾਨ ਖਾਨ ਦਾ ਦੇਹਾਂਤ ਹੋਇਆ ਸੀ। ਅਮਿਤਾਭ ਬੱਚਨ ਨੇ ਟਵੀਟ ਕਰਕੇ ਰਿਸ਼ੀ ਕਪੂਰ ਦੀ ਮੌਤ ਬਾਰੇ ਜਾਣਕਾਰੀ ਦਿੱਤੀ।
ਰਿਸ਼ੀ ਕਪੂਰ ਨੂੰ ਸਾਹ ਲੈਣ ‘ਚ ਦਿੱਕਤ ਆ ਰਹੀ ਸੀ ਤੇ ਸਿਹਤ ਖਰਾਬ ਹੋਣ ਕਾਰਨ ਮੁੰਬਈ ਦੇ ਐਚ ਐਨ ਰਿਲਾਇੰਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਿਛਲੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਖਰਾਬ ਹੋ ਰਹੀ ਸੀ। ਰਿਸ਼ੀ ਕਪੂਰ ਦੇ ਹਸਪਤਾਲ ਵਿਚ ਭਰਤੀ ਹੋਣ ਦੀ ਜਾਣਕਾਰੀ ਉਨ੍ਹਾਂ ਦੇ ਵੱਡੇ ਭਰਾ ਰਣਧੀਰ ਕਪੂਰ ਨੇ ਦਿੱਤੀ ਸੀ। ਸਿਹਤ ਖ਼ਰਾਬ ਹੋਣ ਕਾਰਨ ਰਿਸ਼ੀ ਕਪੂਰ ਕਰੀਬ 1 ਹਫ਼ਤੇ ਤੋਂ ਹਸਪਤਾਲ ਵਿੱਚ ਰਹੇ ਸਨ।

ਇਟਲੀ ਦੀ ਇਕ ਟਰੈਵਲ ਏਜੰਸੀ ਨੂੰ ਮਿਲਾਨ ਕੌਸਲਟ ਜਨਰਲ ਨੇ ਫੇਕ ਦੱਸਦਿਆਂ ਲੋਕਾਂ ਨੂੰ ਕੀਤਾ ਜਾਗਰੂਕ

ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਰੋਨਾ ਨੇ ਕੋਰੋਨਾ ਪੀੜ੍ਹਤਾਂ ਦੀ ਮਦਦ ਕੀਤੀ