in

ਲਾਦੀਸਪੋਲੀ ‘ਚ 16 ਨੂੰ ਮਨਾਇਆ ਜਾਵੇਗਾ ਗੁਰੂ ਰਵਿਦਾਸ ਜੀ ਦਾ ਅਵਤਾਰ ਦਿਹਾੜਾ

ਲਾਦੀਸਪੋਲੀ (ਇਟਲੀ) 14 ਫਰਵਰੀ (ਸਾਬੀ ਚੀਨੀਆਂ) – ਮੌਕੇ ਦੇ ਹਾਕਮਾਂ ਨੂੰ ਸੱਚ ਦਾ ਰਾਹ ਦਿਖਾਉਣ ਵਾਲੇ 14ਵੀਂ ਸਦੀ ਦੇ ਮਹਾਨ ਤਪੱਸਵੀ ਗੁਰੂ ਰਵਿਦਾਸ ਮਹਾਰਾਜ ਦਾ ਪ੍ਰਗਟ ਦਿਹਾੜਾ ਗੁਰਦੁਆਰਾ ਹਰਿਗੋਬਿੰਦ ਸੇਵਾ ਸੁਸਾਇਟੀ ਲਾਦੀਸਪੋਲੀ ਦੀਆਂ ਸੰਗਤਾਂ ਵੱਲੋਂ 16 ਫਰਵਰੀ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਉੱਘੇ ਕਥਾਵਾਚਕ ਭਾਈ ਤ੍ਰਿਵੇਦੀ ਸਿੰਘ (ਯੂ ਕੇ) ਵਾਲੇ ਆਈਆਂ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਕਾਲ ਨਾਲ ਸਬੰਧਿਤ ਵਿਚਾਰਾਂ ਰਾਹੀਂ ਨਿਹਾਲ ਕਰਨਗੇ।

ਸੋਇਆ ਸਟਿੱਕਸ

ਮਸਰੀ ਐਂਡ ਕੋਕੋਨਟ ਕਰੀ