
ਪਾਕਿਸਤਾਨ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਸ਼ੈਡਿਊਲ ਜਾਰੀ ਕੀਤਾ ਹੈ। ਪਾਕਿਸਤਾਨ ਵਾਲੇ ਪਾਸੇ ਲਾਂਘੇ ਦਾ ਉਦਘਾਟਨ 9 ਨਵੰਬਰ ਨੂੰ ਹੋਵੇਗਾ। ਪਾਕਿ ‘ਚ 5 ਤੋਂ 14 ਨਵੰਬਰ ਤੱਕ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। 12 ਨਵੰਬਰ ਨੂੰ ਨਨਕਾਣਾ ਸਾਹਿਬ ‘ਚ ਮੁੱਖ ਪ੍ਰੋਗਰਾਮ ਹੋਵੇਗਾ।