ਪਾਕਿਸਤਾਨ ਵਿੱਚ ਭਿਆਨਕ ਹੜ੍ਹਾਂ ਕਾਰਨ ਹੁਣ ਤੱਕ ਡੇਢ ਹਜ਼ਾਰ ਦੇ ਕਰੀਬ ਲੋਕ ਮਾਰੇ ਜਾ ਚੁੱਕੇ ਹਨ। ਸਿਹਤ ਮਾਹਰ ਚਿੰਤਾ ਕਰਦੇ ਹਨ ਕਿ ਪਾਕਿਸਤਾਨ ਨੂੰ ਇੱਕ ਵੱਡੇ ਸਿਹਤ ਸੰਕਟ ਦਾ ਖ਼ਤਰਾ ਹੈ।
ਇਸ ਨੂੰ ਜਲਵਾਯੂ ਪਰਿਵਰਤਨ ਕਾਰਨ ਪੈਦਾ ਹੋਈ ਤਬਾਹੀ ਕਿਹਾ ਜਾ ਰਿਹਾ ਹੈ। ਉੱਥੇ ਹੁਣ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਪੇਟ ਦੀ ਇਨਫੈਕਸ਼ਨ ਵਰਗੀਆਂ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਹੋ ਰਹੀਆਂ ਹਨ।
- P.E.