ਲੱਦਾਖ ਦੀ ਗਲਵਾਨ ਘਾਟੀ ਵਿਚ ਚੀਨੀ ਫੌਜੀਆਂ ਨਾਲ ਝੜਪ ਵਿੱਚ ਮਾਨਸਾ ਜ਼ਿਲ੍ਹੇ ਦੇ ਥਾਣਾ ਬੋਹਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 21 ਸਾਲ ਦਾ ਗੁਰਤੇਜ ਸਿੰਘ ਪੁੱਤਰ ਵਿਰਸਾ ਸਿੰਘ ਅਤੇ ਸੰਗਰੂਰ ਦੇ ਪਿੰਡ ਤੋਲਾਵਾਲ ਦੇ ਗੁਰਬਿੰਦਰ ਸਿੰਘ ਸ਼ਹੀਦ ਹੋ ਗਏ। ਪਟਿਆਲਾ ਤੋਂ ਮਨਦੀਪ ਸਿੰਘ ਤੇ ਗੁਰਦਾਸਪੁਰ ਤੋਂ ਸਤਨਾਮ ਸਿੰਘ ਵੀ ਇਸ ਝੜਪ ਵਿਚ ਸ਼ਹੀਦ ਹੋ ਗਏ।
ਪੰਜਾਬ ਦੇ 4 ਜਵਾਨ, ਚੀਨੀ ਫੌਜ ਨਾਲ ਝੜਪ ਵਿਚ ਸ਼ਹੀਦ
