in

ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ

ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਹੈ

ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਹੈ। ਉਨ੍ਹਾਂ ਦਾ ਜਨਮ 28 ਸਤੰਬਰ 1907 ਨੂੰ ਲਾਇਲਪੁਰ ਜ਼ਿਲ੍ਹੇ ਦੇ ਬੰਗਾ ‘ਚ ਹੋਇਆ ਸੀ। ਪਾਕਿਸਤਾਨ ਦੀ ਹਾਈਕੋਰਟ ਦੇ ਵਕੀਲ ਅਤੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ੀਦ ਕੁਰੈਸ਼ੀ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਅਤੇ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਵੱਲੋਂ ਪਾਕਿਸਤਾਨ ਦੇ ਸਭ ਤੋਂ ਵੱਡੇ ਪੁਰਸਕਾਰ ਨਿਸ਼ਾਨ-ਏ-ਪਾਕਿਸਤਾਨ ਦੇਣ ਦੀ ਮੰਗ ਕੀਤੀ। ਇਸ ਸਬੰਧੀ ਇਮਤਿਆਜ਼ ਰਾਸ਼ੀਦ ਕੁਰੈਸ਼ੀ ਨੇ ਪਾਕਿਸਤਾਨ ਵਿਚ ਭਾਰਤ ਦੇ ਹਾਈ ਕਮਿਸ਼ਨਰ ਰਾਹੀਂ ਪੱਤਰ ਭੇਜ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਦੀ ਬਹਾਦਰੀ ਅਤੇ ਸਾਹਸ ਨੂੰ ਵੇਖਦੇ ਹੋਏ ਉਨ੍ਹਾਂ ਦਾ ਭਾਰਤ ਰਤਨ ਨਾਲ ਸਨਮਾਨ ਕਰਨ।

ਸਿੱਧੂ ਮੂਸੇਵਾਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮੁਆਫੀ

ਲਾਤੀਨਾ : ਦੋ ਭਾਰਤੀ ਨੌਜਵਾਨ ਨਸ਼ੇ ਦੇ ਵਪਾਰ ਦੇ ਦੋਸ਼ ਹੇਠ ਗ੍ਰਿਫ਼ਤਾਰ