in

ਮਹਾਰਾਣੀ ਐਲਿਜ਼ਾਬੈਥ-2 ਤੋਂ ਬਾਅਦ ਪ੍ਰਿੰਸ ਚਾਰਲਸ ਰਾਜਾ ਐਲਾਨੇ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ II ਦਾ ਦਿਹਾਂਤ ਹੋ ਗਿਆ ਹੈ। ਉਹ 96 ਸਾਲ ਦੇ ਸਨ। ਮਹਾਰਾਣੀ ਐਲਿਜ਼ਾਬੈਥ ਦੀ ਮੌਤ ਤੋਂ ਬਾਅਦ, ਉਸਦੇ ਪੁੱਤਰ ਅਤੇ ਪ੍ਰਿੰਸ ਚਾਰਲਸ ਨੂੰ ਤੁਰੰਤ ਬ੍ਰਿਟੇਨ ਦਾ ਰਾਜਾ ਘੋਸ਼ਿਤ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਣੀ ਐਲਿਜ਼ਾਬੈਥ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਉਨ੍ਹਾਂ ਨੂੰ ਸਾਡੇ ਸਮਿਆਂ ਦੀ ਮਹਾਨ ਸ਼ਖ਼ਸੀਅਤ ਵਜੋਂ ਯਾਦ ਕੀਤਾ ਜਾਵੇਗਾ। ਉਸਨੇ ਆਪਣੇ ਦੇਸ਼ ਅਤੇ ਲੋਕਾਂ ਨੂੰ ਪ੍ਰੇਰਣਾਦਾਇਕ ਅਗਵਾਈ ਪ੍ਰਦਾਨ ਕੀਤੀ। ਉਸਨੇ ਜਨਤਕ ਜੀਵਨ ਵਿੱਚ ਇੱਜ਼ਤ ਅਤੇ ਸ਼ਿਸ਼ਟਾਚਾਰ ਦਾ ਪ੍ਰਦਰਸ਼ਨ ਕੀਤਾ।

ਇਟਲੀ ਵਿੱਚ ਦਾਖਲਾ: ਦੇਕਰੇਤੋ ਫਲੂਸੀ ਕਿਵੇਂ ਕੰਮ ਕਰਦਾ ਹੈ?

ਪੰਜਾਬੀ ਸੱਭਿਆਚਾਰ ਦੀਆਂ ਬਾਤਾਂ ਪਾਉਂਦਾ ਸੋਨਚੀਨੋ ਤੀਆਂ ਦਾ ਮੇਲਾ ਯਾਦਗਾਰੀ ਹੋ ਨਿਬੜਿਆ