ਇਸ ਵਾਰ ਕੋਰੋਨਾ ਨੂੰ ਲੈ ਕੇ ਸਮਾਗਮ ਨਹੀਂ ਕੀਤੇ ਗਏ ਸਨ। ਸਥਾਨਕ ਲੋਕਾਂ ਨੇ ਲੰਗਰ ਦੀ ਪ੍ਰਥਾ ਨੂੰ ਜਾਰੀ ਰੱਖਦੇ ਹੋਏ ਮਾਸਕਾ ਦਾ ਲੰਗਰ ਲਗਾਇਆ ਗਿਆ ਹੈ। ਰੋਪੜ ਦੇ ਹਰਗੋਬਿੰਦ ਨਗਰ ਦੀ ਮਾਰਕੀਟ ਵਿਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਵਸ ਨੂੰ ਲੈ ਕੇ ਮਾਸਕ ਦਾ ਲੰਗਰ ਲਗਾਇਆ ਗਿਆ ਹੈ।
ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਲਗਾਇਆ ਮਾਸਕ ਦਾ ਲੰਗਰ
