in

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਗਿਆਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ, ਮੁਲਾਜ਼ਮਾਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤ ਹਾਜ਼ਰ ਸਨ।

ਇਮਰਾਨ ਤੇ ਸਿੱਧੂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਅਸਲੀ ਹੀਰੋ?

ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਭਾਰਤ ‘ਚ ਅਮਨ ਤੇ ਸ਼ਾਂਤੀ ਵਿਅਸਥਾ ਨੂੰ ਮਜਬੂਤੀ ਪ੍ਰਦਾਨ ਕਰੇਗਾ