ਫ਼ਰੀਦਕੋਟ ਪੁਲਿਸ ਦੀ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਜਿਲਾ ਪੁਲਿਸ ਖਿਲਾਫ਼ ਭਖੇ ਲੋਕ ਰੋਹ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਡੀ.ਜੀ.ਪੀ ਦੇ ਹੁਕਮਾਂ ਅਨੁਸਾਰ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਵਿੱਚ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ।।ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂਚ ਦੇ ਵੀ ਹੁਕਮ ਦਿੱਤੇ ਹਨ।।ਇਸ ਸਮੁੱਚੇ ਮਾਮਲੇ ਦੀ ਪੜਤਾਲ ਫ਼ਰੀਦਕੋਟ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਤੇਜਪ੍ਰਤਾਪ ਸਿੰਘ ਰੰਧਾਵਾ ਕਰਨਗੇ।
फटाफट ख़बरों के लिए हमे फॉलो करें फेसबुक, ट्विटर, गूगल प्लस पर
Web Title: punjabi murder jaspal singh dead in suspicious conditions in police custody india
Read all latest Punjab News headlines in Punjabi. Also don’t miss today’s Punjabi News.