in

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ, ਮੁਲਾਜ਼ਮਾਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤ ਹਾਜ਼ਰ ਸਨ।

ਇਮਰਾਨ ਤੇ ਸਿੱਧੂ ਕਰਤਾਰਪੁਰ ਲਾਂਘਾ ਖੋਲ੍ਹਣ ਦੇ ਅਸਲੀ ਹੀਰੋ?

ਅਯੁੱਧਿਆ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਭਾਰਤ ‘ਚ ਅਮਨ ਤੇ ਸ਼ਾਂਤੀ ਵਿਅਸਥਾ ਨੂੰ ਮਜਬੂਤੀ ਪ੍ਰਦਾਨ ਕਰੇਗਾ